ਰਾਮਗੜ੍ਹ ਸੈਣੀਆਂEnglish

ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਦਸਵੇਂ ਸਿੱਖ ਗੁਰੂ (1666–1708)

ਸ੍ਰੀ ਗੁਰੂ ਗੋਬਿੰਦ ਸਿੰਘ ਜੀ (1666–1708)

ਦਸਵੇਂ ਗੁਰੂ। ਆਪ ਨੇ 1699 ਦੀ ਵਿਸਾਖੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜਿਆ, ਜ਼ਫ਼ਰਨਾਮਾ ਲਿਖਿਆ ਅਤੇ 1708 ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦੀਵੀ ਗੁਰੂ ਥਾਪਿਆ।

ਸੰਖੇਪ ਜਾਣਕਾਰੀ

Wikipedia ਤੋਂ ਸੰਖੇਪ

ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਤਸਵੀਰ: Wikimedia Commons

ਗੁਰੂ ਗੋਬਿੰਦ ਸਿੰਘ ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ