ਰਾਮਗੜ੍ਹ ਸੈਣੀਆਂEnglish

ਸ੍ਰੀ ਹੇਮਕੁੰਟ ਸਾਹਿਬ

ਗੁਰਦੁਆਰਾ

Wikipedia ਤੋਂ ਸੰਖੇਪ

ਸ੍ਰੀ ਹੇਮਕੁੰਟ ਸਾਹਿਬ
ਤਸਵੀਰ: Wikimedia Commons

ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ