
ਖ਼ਾਲਸਾ ਪੰਥ
Wikipedia ਤੋਂ ਸੰਖੇਪ

ਖ਼ਾਲਸਾ ਸ਼ਬਦ ਅਰਬੀ ਭਾਸ਼ਾ ਦੇ ਸ਼ਬਦ ਖ਼ਾਲਿਸ ਤੋਂ ਬਣਿਆ ਹੈ ਜਿਸਦਾ ਅਰਥ ਹੈ - ਪਾਕ, ਸ਼ੁੱਧ, ਬੇਐਬ ਜਾਂ ਬੇਦਾਗ਼। ਇਹ ਸ਼ਬਦ ਸਿੱਖ ਕੌਮ ਲਈ ਵਰਤਿਆ ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ 9 ਅਪ੍ਰੈਲ 1699 ਈ. ਵਿੱਚ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿੱਚ ਪੰਜ ਪਿਆਰਿਆਂ ਨੂੰ ਅਮ੍ਰਿਤ ਛਕਾ ਕੇ ਖ਼ਾਲਸਾ ਪੰਥ ਸਾਜਿਆ। ਇਸ ਦਿਨ ਤੋਂ ਸਮੂਹ ਅੰਮ੍ਰਿਤਧਾਰੀ ਸਿੱਖਾਂ ਨੂੰ ਖ਼ਾਲਸਾ ਕਿਹਾ ਜਾਣ ਲੱਗਿਆ।
Wikipedia 'ਤੇ ਪੂਰਾ ਲੇਖ ਪੜ੍ਹੋWikipedia · CC BY-SA
ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।
